ਮਾਪਿਆਂ ਦੀ ਛਾਂ ਹੁੰਦੀ ਬੋਹੜ ਵਰਗੀ ਤੇ, ਯਾਰ ਮੋਢੇ ਉੱਤੇ ਟੰਗੀ ਹੋਈ ਬੰਦੂਕ ਵਰਗੇ.
ਤੇਰੇ ਬਿਨ ਜੀ ਕੇ ਦੇਖ ਲਿਆ, ਪਰ ਤੇਰੇ ਬਿਨ ਨਾ ਸਰਦਾ ਏ.
ਬੱਸ ਸਾਹ ਨੇ ਬਾਕੀ ਉਹ ਨਾ ਮੰਗੀ, ਮੈ ਰੱਖੇ ਨੇ ਭੁੱਲਾ ਬਖਸ਼ਾਉਣ ਲਈ
ਕਦਰ ਨਾਂ ਕਰਨ ਵਾਲਿਆਂ ਨੂੰ ਦੁਬਾਰਾ ਨੀ ਮਿਲਦਾ
ਭਾਂਵੇ ਦਿਲ ਦੇ ਅੰਬਰ ਵਿੱਚ ਉਹ ਸਿਮਟ ਕੇ ਰਹਿ ਨਾ ਸਕੀ
ਅਸੀਂ ਤਾਂ ਮੌਜ਼ੂਦ ਖੜ੍ਹੇ ਆਪਣੀ ਥਾਵਾਂ ਤੇ ਕਿਹਦਾ ਪੈ ਗਿਆ ਪਿਆਰ ਕਮਜ਼ੋਰ ਦੱਸ ਜਾ
ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ
ਹੀਰਿਆਂ punjabi status ਦੀ ਤਲਾਸ਼ ਵਿੱਚ ਨਿਕਲੇ ਹੋਈਏ ਤਾਂ ਮੋਤੀਆਂ ਤੇ ਨਹੀਂ ਡੁੱਲ੍ਹੀਦਾ.
ਗ਼ਲਤੀ ਤਾਂ ਸਾਡੇ ਤੋਂ ਹੋਈ ਜੋ ਓਹਨਾ ਨੂੰ ਇਹਸਾਸ ਸਮਝ ਬੈਠੇ
ਵੋ ਰੋਇਆ ਬਹੁਤ ਰੋਇਆ ਮੁਝਸੇ ਬਿਛੜ ਜਾਨੇ ਕੇ ਬਾਅਦ
ਅਸੀਂ ਤਾਂ ਜਨਾਬ ਬਸ ਚਾਹ ਦੇ ਕੱਪ ਤੇ ਵਿਕ ਜਾਵਾਂਗੇ.
ਹਮਸਫਰ ਅੱਛਾ ਹੋ ਤੋ ਦਿਲ ਹੋਂਸਲਾ ਨਹੀਂ ਹਾਰਤਾ ਹੈ
ਕਮਾੲੀ ਹੈ ਕੀ ੳੁੱਥੇ ਨਾਮ ਨਾਲ ਪੈਸੇ ਵਾਲੇ ਕੰਮ ਹੁੰਦੇ ਅਾ.
ਕਿਸੇ ਪੰਛੀ ਤੇ ਪਰਦੇਸੀ ਦਾ ਤੂੰ ਇਤਬਾਰ ਨਾਂ ਕਰ ਲਈਂ